Listen "ਐਤਵਾਰ, ੨੨ ਮੱਘਰ (ਸੰਮਤ ੫੫੭ ਨਾਨਕਸ਼ਾਹੀ)"
Episode Synopsis
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮੵਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
Hukamnama from SikhNet.com
Hukamnama from SikhNet.com
More episodes of the podcast Daily Hukamnama in Gurmukhi
ਵੀਰਵਾਰ, ੨੬ ਮੱਘਰ (ਸੰਮਤ ੫੫੭ ਨਾਨਕਸ਼ਾਹੀ)
10/12/2025
ਬੁੱਧਵਾਰ, ੨੫ ਮੱਘਰ (ਸੰਮਤ ੫੫੭ ਨਾਨਕਸ਼ਾਹੀ)
09/12/2025
ਮੰਗਲਵਾਰ, ੨੪ ਮੱਘਰ (ਸੰਮਤ ੫੫੭ ਨਾਨਕਸ਼ਾਹੀ)
08/12/2025
ਸੋਮਵਾਰ, ੨੩ ਮੱਘਰ (ਸੰਮਤ ੫੫੭ ਨਾਨਕਸ਼ਾਹੀ)
07/12/2025
ਸ਼ਨਿੱਚਰਵਾਰ, ੨੧ ਮੱਘਰ (ਸੰਮਤ ੫੫੭ ਨਾਨਕਸ਼ਾਹੀ)
05/12/2025
ਸ਼ੁੱਕਰਵਾਰ, ੨੦ ਮੱਘਰ (ਸੰਮਤ ੫੫੭ ਨਾਨਕਸ਼ਾਹੀ)
04/12/2025
ਵੀਰਵਾਰ, ੧੯ ਮੱਘਰ (ਸੰਮਤ ੫੫੭ ਨਾਨਕਸ਼ਾਹੀ)
03/12/2025
ਬੁੱਧਵਾਰ, ੧੮ ਮੱਘਰ (ਸੰਮਤ ੫੫੭ ਨਾਨਕਸ਼ਾਹੀ)
02/12/2025
ਮੰਗਲਵਾਰ, ੧੭ ਮੱਘਰ (ਸੰਮਤ ੫੫੭ ਨਾਨਕਸ਼ਾਹੀ)
01/12/2025
ZARZA We are Zarza, the prestigious firm behind major projects in information technology.