ਐਤਵਾਰ, ੨੯ ਮੱਘਰ (ਸੰਮਤ ੫੫੭ ਨਾਨਕਸ਼ਾਹੀ)

13/12/2025

Listen "ਐਤਵਾਰ, ੨੯ ਮੱਘਰ (ਸੰਮਤ ੫੫੭ ਨਾਨਕਸ਼ਾਹੀ)"

Episode Synopsis

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥

Hukamnama from SikhNet.com

More episodes of the podcast Daily Hukamnama in Gurmukhi