Episode Synopsis "ਐਤਵਾਰ, ੫ ਫੱਗਣ (ਸੰਮਤ ੫੫੬ ਨਾਨਕਸ਼ਾਹੀ)"
ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ Hukamnama from SikhNet.com
Listen "ਐਤਵਾਰ, ੫ ਫੱਗਣ (ਸੰਮਤ ੫੫੬ ਨਾਨਕਸ਼ਾਹੀ)"
More episodes of the podcast Daily Hukamnama in Gurmukhi
- ਵੀਰਵਾਰ, ੯ ਫੱਗਣ (ਸੰਮਤ ੫੫੬ ਨਾਨਕਸ਼ਾਹੀ)
- ਬੁੱਧਵਾਰ, ੮ ਫੱਗਣ (ਸੰਮਤ ੫੫੬ ਨਾਨਕਸ਼ਾਹੀ)
- ਮੰਗਲਵਾਰ, ੭ ਫੱਗਣ (ਸੰਮਤ ੫੫੬ ਨਾਨਕਸ਼ਾਹੀ)
- ਸੋਮਵਾਰ, ੬ ਫੱਗਣ (ਸੰਮਤ ੫੫੬ ਨਾਨਕਸ਼ਾਹੀ)
- ਐਤਵਾਰ, ੫ ਫੱਗਣ (ਸੰਮਤ ੫੫੬ ਨਾਨਕਸ਼ਾਹੀ)
- ਸ਼ਨਿਚਰਵਾਰ, ੪ ਫੱਗਣ (ਸੰਮਤ ੫੫੬ ਨਾਨਕਸ਼ਾਹੀ)
- ਸ਼ੁੱਕਰਵਾਰ, ੩ ਫੱਗਣ (ਸੰਮਤ ੫੫੬ ਨਾਨਕਸ਼ਾਹੀ)
- ਵੀਰਵਾਰ, ੨ ਫੱਗਣ (ਸੰਮਤ ੫੫੬ ਨਾਨਕਸ਼ਾਹੀ)
- ਬੁੱਧਵਾਰ, ੧ ਫੱਗਣ (ਸੰਮਤ ੫੫੬ ਨਾਨਕਸ਼ਾਹੀ)
- ਮੰਗਲਵਾਰ, ੨੯ ਮਾਘ (ਸੰਮਤ ੫੫੬ ਨਾਨਕਸ਼ਾਹੀ)