Episode Synopsis "ਮੰਗਲਵਾਰ, ੭ ਫੱਗਣ (ਸੰਮਤ ੫੫੬ ਨਾਨਕਸ਼ਾਹੀ)"
ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲੑਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥ ਨਾਮਿ ਰਤੇ ਜਨ ਸਦਾ ਸੁਖੁ ਪਾਇਨਿੑ ਜਨ ਨਾਨਕ ਤਿਨ ਬਲਿ ਜਾਏ ॥੧॥ ਮਃ ੩ ॥ ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥੨॥ ਪਉੜੀ ॥ ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ ॥ ਅਗੈ ਸਭੁ ਆਪੇ ਵਰਤਦਾ ਹਰਿ ਸਚਾ ਨਿਆਈ ॥ ਕੂੜਿਆਰਾ ਕੇ ਮੁਹ ਫਿਟਕੀਅਹਿ ਸਚੁ ਭਗਤਿ ਵਡਿਆਈ ॥ ਸਚੁ ਸਾਹਿਬੁ ਸਚਾ ਨਿਆਉ ਹੈ ਸਿਰਿ ਨਿੰਦਕ ਛਾਈ ॥ ਜਨ ਨਾਨਕ ਸਚੁ ਅਰਾਧਿਆ ਗੁਰਮੁਖਿ ਸੁਖੁ ਪਾਈ ॥੫॥ Hukamnama from SikhNet.com
Listen "ਮੰਗਲਵਾਰ, ੭ ਫੱਗਣ (ਸੰਮਤ ੫੫੬ ਨਾਨਕਸ਼ਾਹੀ)"
More episodes of the podcast Daily Hukamnama in Gurmukhi
- ਵੀਰਵਾਰ, ੯ ਫੱਗਣ (ਸੰਮਤ ੫੫੬ ਨਾਨਕਸ਼ਾਹੀ)
- ਬੁੱਧਵਾਰ, ੮ ਫੱਗਣ (ਸੰਮਤ ੫੫੬ ਨਾਨਕਸ਼ਾਹੀ)
- ਮੰਗਲਵਾਰ, ੭ ਫੱਗਣ (ਸੰਮਤ ੫੫੬ ਨਾਨਕਸ਼ਾਹੀ)
- ਸੋਮਵਾਰ, ੬ ਫੱਗਣ (ਸੰਮਤ ੫੫੬ ਨਾਨਕਸ਼ਾਹੀ)
- ਐਤਵਾਰ, ੫ ਫੱਗਣ (ਸੰਮਤ ੫੫੬ ਨਾਨਕਸ਼ਾਹੀ)
- ਸ਼ਨਿਚਰਵਾਰ, ੪ ਫੱਗਣ (ਸੰਮਤ ੫੫੬ ਨਾਨਕਸ਼ਾਹੀ)
- ਸ਼ੁੱਕਰਵਾਰ, ੩ ਫੱਗਣ (ਸੰਮਤ ੫੫੬ ਨਾਨਕਸ਼ਾਹੀ)
- ਵੀਰਵਾਰ, ੨ ਫੱਗਣ (ਸੰਮਤ ੫੫੬ ਨਾਨਕਸ਼ਾਹੀ)
- ਬੁੱਧਵਾਰ, ੧ ਫੱਗਣ (ਸੰਮਤ ੫੫੬ ਨਾਨਕਸ਼ਾਹੀ)
- ਮੰਗਲਵਾਰ, ੨੯ ਮਾਘ (ਸੰਮਤ ੫੫੬ ਨਾਨਕਸ਼ਾਹੀ)