Episode Synopsis "ਸ਼ਨਿਚਰਵਾਰ, ੧੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)"
ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥ Hukamnama from SikhNet.com
Listen "ਸ਼ਨਿਚਰਵਾਰ, ੧੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)"
More episodes of the podcast Daily Hukamnama in Gurmukhi
- ਸੋਮਵਾਰ, ੨੩ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)
- ਐਤਵਾਰ, ੨੨ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)
- ਸ਼ਨਿਚਰਵਾਰ, ੨੧ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)
- ਸ਼ੁੱਕਰਵਾਰ, ੨੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)
- ਵੀਰਵਾਰ, ੧੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)
- ਬੁੱਧਵਾਰ, ੧੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)
- ਮੰਗਲਵਾਰ, ੧੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)
- ਸੋਮਵਾਰ, ੧੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)
- ਐਤਵਾਰ, ੧੫ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)
- ਸ਼ਨਿਚਰਵਾਰ, ੧੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)