Listen "ਸ਼ਨਿਚਰਵਾਰ, ੨੮ ਮੱਘਰ (ਸੰਮਤ ੫੫੭ ਨਾਨਕਸ਼ਾਹੀ)"
Episode Synopsis
ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥
Hukamnama from SikhNet.com
Hukamnama from SikhNet.com
More episodes of the podcast Daily Hukamnama in Gurmukhi
ਐਤਵਾਰ, ੨੯ ਮੱਘਰ (ਸੰਮਤ ੫੫੭ ਨਾਨਕਸ਼ਾਹੀ)
13/12/2025
ਸ਼ੁੱਕਰਵਾਰ, ੨੭ ਮੱਘਰ (ਸੰਮਤ ੫੫੭ ਨਾਨਕਸ਼ਾਹੀ)
11/12/2025
ਵੀਰਵਾਰ, ੨੬ ਮੱਘਰ (ਸੰਮਤ ੫੫੭ ਨਾਨਕਸ਼ਾਹੀ)
10/12/2025
ਬੁੱਧਵਾਰ, ੨੫ ਮੱਘਰ (ਸੰਮਤ ੫੫੭ ਨਾਨਕਸ਼ਾਹੀ)
09/12/2025
ਮੰਗਲਵਾਰ, ੨੪ ਮੱਘਰ (ਸੰਮਤ ੫੫੭ ਨਾਨਕਸ਼ਾਹੀ)
08/12/2025
ਸੋਮਵਾਰ, ੨੩ ਮੱਘਰ (ਸੰਮਤ ੫੫੭ ਨਾਨਕਸ਼ਾਹੀ)
07/12/2025
ਐਤਵਾਰ, ੨੨ ਮੱਘਰ (ਸੰਮਤ ੫੫੭ ਨਾਨਕਸ਼ਾਹੀ)
06/12/2025
ਸ਼ਨਿੱਚਰਵਾਰ, ੨੧ ਮੱਘਰ (ਸੰਮਤ ੫੫੭ ਨਾਨਕਸ਼ਾਹੀ)
05/12/2025
ਸ਼ੁੱਕਰਵਾਰ, ੨੦ ਮੱਘਰ (ਸੰਮਤ ੫੫੭ ਨਾਨਕਸ਼ਾਹੀ)
04/12/2025
ZARZA We are Zarza, the prestigious firm behind major projects in information technology.