Episode Synopsis "ਸ਼ੁੱਕਰਵਾਰ, ੨੦ ਹਾੜ (ਸੰਮਤ ੫੫੭ ਨਾਨਕਸ਼ਾਹੀ)"
ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥ Hukamnama from SikhNet.com
Listen "ਸ਼ੁੱਕਰਵਾਰ, ੨੦ ਹਾੜ (ਸੰਮਤ ੫੫੭ ਨਾਨਕਸ਼ਾਹੀ)"
More episodes of the podcast Daily Hukamnama in Gurmukhi
- ਐਤਵਾਰ, ੨੯ ਹਾੜ (ਸੰਮਤ ੫੫੭ ਨਾਨਕਸ਼ਾਹੀ)
- ਸ਼ਨਿਚਰਵਾਰ, ੨੮ ਹਾੜ (ਸੰਮਤ ੫੫੭ ਨਾਨਕਸ਼ਾਹੀ)
- ਸ਼ੁੱਕਰਵਾਰ, ੨੭ ਹਾੜ (ਸੰਮਤ ੫੫੭ ਨਾਨਕਸ਼ਾਹੀ)
- ਵੀਰਵਾਰ, ੨੬ ਹਾੜ (ਸੰਮਤ ੫੫੭ ਨਾਨਕਸ਼ਾਹੀ)
- ਬੁੱਧਵਾਰ, ੨੫ ਹਾੜ (ਸੰਮਤ ੫੫੭ ਨਾਨਕਸ਼ਾਹੀ)
- ਮੰਗਲਵਾਰ, ੨੪ ਹਾੜ (ਸੰਮਤ ੫੫੭ ਨਾਨਕਸ਼ਾਹੀ)
- ਸੋਮਵਾਰ, ੨੩ ਹਾੜ (ਸੰਮਤ ੫੫੭ ਨਾਨਕਸ਼ਾਹੀ)
- ਐਤਵਾਰ, ੨੨ ਹਾੜ (ਸੰਮਤ ੫੫੭ ਨਾਨਕਸ਼ਾਹੀ)
- ਸ਼ਨਿੱਚਰਵਾਰ, ੨੧ ਹਾੜ (ਸੰਮਤ ੫੫੭ ਨਾਨਕਸ਼ਾਹੀ)
- ਸ਼ੁੱਕਰਵਾਰ, ੨੦ ਹਾੜ (ਸੰਮਤ ੫੫੭ ਨਾਨਕਸ਼ਾਹੀ)