Episode Synopsis "ਸ਼ੁੱਕਰਵਾਰ, ੨੪ ਸਾਵਣ (ਸੰਮਤ ੫੫੭ ਨਾਨਕਸ਼ਾਹੀ)"
ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥ Hukamnama from SikhNet.com
Listen "ਸ਼ੁੱਕਰਵਾਰ, ੨੪ ਸਾਵਣ (ਸੰਮਤ ੫੫੭ ਨਾਨਕਸ਼ਾਹੀ)"
More episodes of the podcast Daily Hukamnama in Gurmukhi
- ਸ਼ਨਿਚਰਵਾਰ, ੧ ਭਾਦੋਂ (ਸੰਮਤ ੫੫੭ ਨਾਨਕਸ਼ਾਹੀ)
- ਸ਼ੁੱਕਰਵਾਰ, ੩੧ ਸਾਵਣ (ਸੰਮਤ ੫੫੭ ਨਾਨਕਸ਼ਾਹੀ)
- ਵੀਰਵਾਰ, ੩੦ ਸਾਵਣ (ਸੰਮਤ ੫੫੭ ਨਾਨਕਸ਼ਾਹੀ)
- ਬੁੱਧਵਾਰ, ੨੯ ਸਾਵਣ (ਸੰਮਤ ੫੫੭ ਨਾਨਕਸ਼ਾਹੀ)
- ਮੰਗਲਵਾਰ, ੨੮ ਸਾਵਣ (ਸੰਮਤ ੫੫੭ ਨਾਨਕਸ਼ਾਹੀ)
- ਸੋਮਵਾਰ, ੨੭ ਸਾਵਣ (ਸੰਮਤ ੫੫੭ ਨਾਨਕਸ਼ਾਹੀ)
- ਐਤਵਾਰ, ੨੬ ਸਾਵਣ (ਸੰਮਤ ੫੫੭ ਨਾਨਕਸ਼ਾਹੀ)
- ਸ਼ਨਿੱਚਰਵਾਰ, ੨੫ ਸਾਵਣ (ਸੰਮਤ ੫੫੭ ਨਾਨਕਸ਼ਾਹੀ)
- ਸ਼ੁੱਕਰਵਾਰ, ੨੪ ਸਾਵਣ (ਸੰਮਤ ੫੫੭ ਨਾਨਕਸ਼ਾਹੀ)
- ਵੀਰਵਾਰ, ੨੩ ਸਾਵਣ (ਸੰਮਤ ੫੫੭ ਨਾਨਕਸ਼ਾਹੀ)