Episode Synopsis "ਸੋਮਵਾਰ, ੯ ਹਾੜ (ਸੰਮਤ ੫੫੭ ਨਾਨਕਸ਼ਾਹੀ)"
ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥ ਮਃ ੫ ॥ ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥ ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥ ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥ ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥ ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥ ਭਾਣੈ ਭੋਗ ਭੋਗਾਇਦਾ ਭਾਣੈ ਮਨਹਿ ਕਰੇਇ ॥ ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥ ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥੨॥ ਪਉੜੀ ॥ ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥ ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ ॥ ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥ ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥ ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥ ਤਿਸਹਿ ਪਰਾਪਤਿ ਲਾਲੁ ਜੋ ਗੁਰ ਸਬਦੀ ਰਸੈ ॥ ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ ॥ ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥੧੨॥ Hukamnama from SikhNet.com
Listen "ਸੋਮਵਾਰ, ੯ ਹਾੜ (ਸੰਮਤ ੫੫੭ ਨਾਨਕਸ਼ਾਹੀ)"
More episodes of the podcast Daily Hukamnama in Gurmukhi
- ਐਤਵਾਰ, ੧੫ ਹਾੜ (ਸੰਮਤ ੫੫੭ ਨਾਨਕਸ਼ਾਹੀ)
- ਸ਼ਨਿਚਰਵਾਰ, ੧੪ ਹਾੜ (ਸੰਮਤ ੫੫੭ ਨਾਨਕਸ਼ਾਹੀ)
- ਸ਼ੁੱਕਰਵਾਰ, ੧੩ ਹਾੜ (ਸੰਮਤ ੫੫੭ ਨਾਨਕਸ਼ਾਹੀ)
- ਵੀਰਵਾਰ, ੧੨ ਹਾੜ (ਸੰਮਤ ੫੫੭ ਨਾਨਕਸ਼ਾਹੀ)
- ਬੁੱਧਵਾਰ, ੧੧ ਹਾੜ (ਸੰਮਤ ੫੫੭ ਨਾਨਕਸ਼ਾਹੀ)
- ਮੰਗਲਵਾਰ, ੧੦ ਹਾੜ (ਸੰਮਤ ੫੫੭ ਨਾਨਕਸ਼ਾਹੀ)
- ਸੋਮਵਾਰ, ੯ ਹਾੜ (ਸੰਮਤ ੫੫੭ ਨਾਨਕਸ਼ਾਹੀ)
- ਐਤਵਾਰ, ੮ ਹਾੜ (ਸੰਮਤ ੫੫੭ ਨਾਨਕਸ਼ਾਹੀ)
- ਸ਼ਨਿਚਰਵਾਰ, ੭ ਹਾੜ (ਸੰਮਤ ੫੫੭ ਨਾਨਕਸ਼ਾਹੀ)
- ਸ਼ੁੱਕਰਵਾਰ, ੬ ਹਾੜ (ਸੰਮਤ ੫੫੭ ਨਾਨਕਸ਼ਾਹੀ)